bigwirenews.com

ਜਿਨ੍ਹਾਂ ਤੋਂ ਆਪਣੇ ਰਾਜ ਦੀ ਕਾਨੂੰਨ ਵਿਵਸਥਾ ਨਹੀਂ ਸੰਭਲ ਰਹੀ, ਉਹ ਪੰਜਾਬ ਵਿੱਚ ਗਿਆਨ ਵੰਡਣ ਜਾ ਰਹੇ ਹਨ – ਕੇਜਰੀਵਾਲ
ਨਵੀਂ ਦਿੱਲੀ, 19 ਅਕਤੂਬਰ- ਫਿਲਮੀ ਸਟਾਰ ਟਾਈਗਰ ਸ਼ਰਾਫ ਉੱਤੇ ਹੋਏ ਜਾਨਲੇਵਾ ਹਮਲੇ ਨੇ ਭਾਜਪਾ ਸ਼ਾਸਿਤ ਗੁਜਰਾਤ ਵਿੱਚ ਕਾਨੂੰਨ ਵਿਵਸਥਾ ਉੱਤੇ ਇੱਕ ਵਾਰ ਫਿਰ ਸਵਾਲ ਖੜ੍ਹੇ ਕਰ ਦਿੱਤੇ ਹਨ। ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਖੂੰਖਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਹਮਲੇ ਦੀ ਜ਼ਿੰਮੇਵਾਰੀ ਲੈਣ ਉੱਤੇ ਆਮ ਆਦਮੀ पार्टी ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਪਣੇ ਰਾਜਾਂ ਵਿੱਚ ਇਨ੍ਹਾਂ ਤੋਂ ਕਾਨੂੰਨ ਵਿਵਸਥਾ ਸੰਭਲ ਨਹੀਂ ਰਹੀ, ਉਹ ਪੰਜਾਬ ਵਿੱਚ ਗਿਆਨ ਵੰਡਣ ਜਾ ਰਹੇ ਹਨ। ਦੇਸ਼ ਦੇ ਸਭ ਤੋਂ ਵੱਡੇ ਗੈਂਗਸਟਰ ਨੂੰ ਇਨ੍ਹਾਂ ਨੇ ਆਪਣਾ ਜਵਾਈ ਬਣਾਇਆ ਹੋਇਆ ਹੈ ਅਤੇ ਉਸ ਨੂੰ ਭਾਰਤ ਹੀ ਨਹੀਂ ਸਗੋਂ ਪੂਰੀ ਦੁਨੀਆ ਵਿੱਚ ਅਪਰਾਧ ਕਰਨ ਦੀਆਂ ਸਾਰੀਆਂ ਸਹੂਲਤਾਂ ਦਿੱਤੀਆਂ ਹੋਈਆਂ ਹਨ। ਮੰਗਲਵਾਰ ਨੂੰ ਇਹ ਪੰਜਾਬ ਵਿੱਚ ਕਾਨੂੰਨ ਵਿਵਸਥਾ ਉੱਤੇ ਗਿਆਨ ਦੇਣ ਆਉਣਗੇ। ਪਰ ਪੰਜਾਬ ਦੇ ਲੋਕਾਂ ਨੂੰ ਪਤਾ ਹੈ ਕਿ ਇਨ੍ਹਾਂ ਨੂੰ ਵੋਟ ਦੇਣਾ ਇਨ੍ਹਾਂ ਦੇ ਜਵਾਈ ਨੂੰ ਪੰਜਾਬ ਵਿੱਚ ਸੱਦਾ ਦੇਣ ਵਰਗਾ ਹੋਵੇਗਾ।

ਉੱਧਰ, ਸੀਨੀਅਰ ਆਗੂ ਅਤੇ “ਆਪ” ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ (X) ਉੱਤੇ ਕਿਹਾ ਕਿ ਭਾਜਪਾ ਨੇ ਖੂੰਖਾਰ ਗੈਂਗਸਟਰਾਂ ਲਈ ਗੁਜਰਾਤ ਦੀਆਂ ਜੇਲ੍ਹਾਂ ਨੂੰ ‘ਸੇਫ ਹੇਵਨ’ (ਸੁਰੱਖਿਅਤ ਟਿਕਾਣਾ) ਬਣਾ ਕੇ ਰੱਖਿਆ ਹੈ ਅਤੇ ਇਸ ਦਾ ਨੁਕਸਾਨ ਪੂਰੇ ਦੇਸ਼ ਨੂੰ ਉਠਾਉਣਾ ਪੈ ਰਿਹਾ ਹੈ। ਇਨ੍ਹਾਂ ਨੇ ਹੀ ਪਾਕਿਸਤਾਨ ਤੋਂ ਆਉਣ ਵਾਲੇ ਨਸ਼ੇ ਲਈ ਗੁਜਰਾਤ ਦੇ ਪੋਰਟਸ ਨੂੰ ਵੀ ‘ਸੇਫ ਹੇਵਨ’ ਬਣਾ ਕੇ ਰੱਖਿਆ ਹੈ। ਅਤੇ ਇਸ ਦਾ ਪੂਰਾ ਨੁਕਸਾਨ ਪੰਜਾਬ, ਦਿੱਲੀ, ਹਰਿਆਣਾ, ਯੂਪੀ ਵਿੱਚ ਉਠਾਉਣਾ ਪੈ ਰਿਹਾ ਹੈ।

ਮਨੀਸ਼ ਸਿਸੋਦੀਆ ਨੇ ਕਿਹਾ ਕਿ ਜੇਨ ਜ਼ੀ ਦੇ ਪ੍ਰਦਰਸ਼ਨ ਨੂੰ ਕੁਚਲਣ ਅਤੇ ਨੌਜਵਾਨਾਂ ਨਾਲ ਇੰਟਰਨੈੱਟ ਉੱਤੇ ਗਾਲੀ-ਗਲੋਚ ਕਰਨ ਵਿੱਚ ਰੁੱਝੇ ਮੋਦੀ ਜੀ ਦੇ ਸਾਈਬਰ ਮਾਹਿਰ ਦੱਸਣਗੇ ਕਿ ਗੈਂਗਸਟਰਾਂ ਦੇ ਇਹ ਪੇਜ, ਜਿਨ੍ਹਾਂ ਉੱਤੇ ਦੇਸ਼ ਦੇ ਇੰਨੇ ਵੱਡੇ ਸਟਾਰਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀ ਹਨ, ਗੈਂਗਸਟਰਾਂ ਦੇ ਇਹ ਪੇਜ ਭਾਰਤ ਵਿੱਚ ਐਕਟਿਵ ਕਿਵੇਂ ਹਨ? ਕੀ ਭਾਰਤ ਸਰਕਾਰ ਅਤੇ ਮਹਾਮਾਨਵ ਦੀ ਸਾਰੀ ਸਾਈਬਰ ਫ਼ੋਰਸ ਕੇਵਲ ਜੇਨ ਜ਼ੈੱਡ ਦੇ ਪਿੱਛੇ ਹੀ ਲਗਾਈ ਹੋਈ ਹੈ? ਦੇਸ਼ ਦੀ ਸੁਰੱਖਿਆ ਲਈ ਵੀ ਕੋਈ ਕਮ ਕਰ ਰਿਹਾ ਹੈ ਜਾਂ ਨਹੀਂ?

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੋਂਡਲੀ ਤੋਂ ਵਿਧਾਇਕ কুলਦੀਪ ਕੁਮਾਰ ਨੇ ਵੀ ਟਾਈਗਰ ਸ਼ਰਾਫ ਉੱਤੇ ਹੋਏ ਹਮਲੇ ਨੂੰ ਲੈ ਕੇ ਭਾਜਪਾ ਉੱਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ‘ਐਕਸ’ ਉੱਤੇ ਕਿਹਾ ਕਿ ਜੇਕਰ ਵਿਰੋਧੀ ਧਿਰ ਦਾ ਕੋਈ ਨੇਤਾ ਭਾਜਪਾ ਦੇ ਖ਼ਿਲਾਫ਼ ਬੋਲਦਾ ਹੈ ਤਾਂ ਉਸ ਦੇ ਘਰ ਮੋਦੀ ਜੀ ਦੀ ਈਡੀ ਅਤੇ ਸੀਬੀਆਈ  ਪਹੁੰਚ ਜਾਂਦੀ ਹੈ। ਕੋਈ ਕਲਾਕਾਰ ਜਾਂ ਸੈਲਿਬ੍ਰਿਟੀ ਮੋਦੀ ਸਰਕਾਰ ਦੇ ਖ਼ਿਲਾਫ਼ ਬੋਲਣ ਦੀ ਹਿੰਮਤ ਨਾ ਕਰ ਸਕੇ, ਇਸ ਲਈ ਅਮਿਤ ਸ਼ਾਹ ਨੇ ਲਾਰੈਂਸ ਬਿਸ਼ਨੋਈ ਵਰਗੇ ਗੁੰਡੇ ਪਾਲ ਰੱਖੇ ਹਨ। ਮੋਦੀ ਸਰਕਾਰ ਨੇ ਇਸ ਦੇਸ਼ ਨੂੰ ਬੰਧਕ ਬਣਾ ਕੇ ਰੱਖਿਆ ਹੋਇਆ ਹੈ।

ਉੱਥੇ ਹੀ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਕਿਹਾ ਕਿ ਗੈਂਗਸਟਰਾਂ ਨੂੰ ਭਾਜਪਾ ਨੇ ਜਵਾਈ ਬਣਾ ਕੇ ਗੁਜਰਾਤ ਵਿੱਚ ਸੁਰੱਖਿਅਤ ਰੱਖਿਆ ਹੋਇਆ ਹੈ। ਕਿਤੇ ਬਾਹਰ ਲੈ ਜਾਣ ਉੱਤੇ ਅਮਿਤ ਸ਼ਾਹ ਜੀ ਨੇ ਰੋਕ ਲਗਾਈ ਹੋਈ ਹੈ। ਤਾਂ 8 ਕੀ, 80 ਸੈਲਿਬ੍ਰਿਟੀਜ਼ ਉੱਤੇ ਵੀ ਫਾਇਰਿੰਗ ਕਰ ਦੇਣਗੇ ਤਾਂ ਵੀ ਇਨ੍ਹਾਂ ਦਾ ਕੁਝ ਨਹੀਂ ਵਿਗੜੇਗਾ।

The post ਜਿਨ੍ਹਾਂ ਤੋਂ ਆਪਣੇ ਰਾਜ ਦੀ ਕਾਨੂੰਨ ਵਿਵਸਥਾ ਨਹੀਂ ਸੰਭਲ ਰਹੀ, ਉਹ ਪੰਜਾਬ ਵਿੱਚ ਗਿਆਨ ਵੰਡਣ ਜਾ ਰਹੇ ਹਨ – ਕੇਜਰੀਵਾਲ appeared first on bigwirenews.com.

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 19 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਦਰਜ ਕਰਦਿਆਂ ਨਸ਼ਾ ਤਸਕਰੀ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦੇ ਤਿੰਨ ਕਾਰਕੁੰਨਾਂ ਨੂੰ 10 ਪਿਸਤੌਲਾਂ ਅਤੇ 1.022 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੌਤਮ ਉਰਫ਼ ਅਜੈ (28) -ਜੋ ਪੇਸ਼ੇ ਤੋਂ ਬਾਊਂਸਰ ਹੈ ਅਤੇ ਪਿੰਡ ਸੈਂਹਸਰਾ ਖੁਰਦ ਦਾ ਰਹਿਣ ਵਾਲਾ ਹੈ, ਰਵੀ ਸ਼ੇਰ ਸਿੰਘ (22) – ਜੋ ਪਿੰਡ ਗੁਰੂ ਕਾ ਬਾਗ਼ ਦਾ ਰਹਿਣ ਵਾਲਾ ਹੈ ਅਤੇ ਰਾਜਬੀਰ ਸਿੰਘ ਉਰਫ਼ ਰਾਜਾ (24) – ਜੋ ਪਿੰਡ ਬਾਸਰਕੇ ਭੈਣੀ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਵਿੱਚ ਪਾਲ ਐਵੇਨਿਊ (ਅੰਮ੍ਰਿਤਸਰ ਦਿਹਾਤੀ) ਵਿਖੇ ਰਹਿ ਰਿਹਾ ਹੈ, ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਤਿੰਨ 9 ਐਮ.ਐਮ. ਗਲੋਕ ਪਿਸਤੌਲ ਅਤੇ ਸੱਤ .30 ਬੋਰ ਪਿਸਤੌਲ ਸ਼ਾਮਲ ਹਨ। ਪੁਲਿਸ ਟੀਮਾਂ ਨੇ ਤਸਕਰੀ ਲਈ ਵਰਤਿਆ ਜਾ ਰਿਹਾ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਮੁਲਜ਼ਮਾਂ ਨੂੰ ਗੈਰ-ਕਾਨੂੰਨੀ ਹਥਿਆਰ ਮੁਹੱਈਆ ਕਰਵਾਉਂਦੇ ਸਨ ਤਾਂ ਜੋ ਇਹ (ਹਥਿਆਰ) ਅੱਗੇ ਸਪਲਾਈ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਇਸ ਨੈੱਟਵਰਕ ਨਾਲ ਜੁੜੇ ਹੋਰ ਕਾਰਕੁੰਨਾਂ ਦੀ ਪਛਾਣ ਕਰਨ ਅਤੇ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ (ਸੀ.ਪੀ.) ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਥਾਣਾ ਕੈਂਟ ਖੇਤਰ ਤੋਂ ਗੌਤਮ ਉਰਫ਼ ਅਜੈ ਅਤੇ ਰਵੀ ਸ਼ੇਰ ਸਿੰਘ ਨੂੰ ਦੋ ਗਲੋਕ ਪਿਸਤੌਲਾਂ ਅਤੇ ਇੱਕ ਮੋਟਰਸਾਈਕਲ  ਸਮੇਤ ਗ੍ਰਿਫ਼ਤਾਰ ਕੀਤਾ।  ਉਨ੍ਹਾਂ ਦੱਸਿਆ ਕਿ ਸਖ਼ਤੀ ਨਾਲ ਪੁੱਛਗਿੱਛ ਕਰਨ’ਤੇ ਮੁਲਜ਼ਮ ਗੌਤਮ ਦੇ ਖੁਲਾਸੇ ’ਤੇ ਪੁਲਿਸ ਨੇ ਸੱਤ ਹੋਰ ਪਿਸਤੌਲ ਬਰਾਮਦ ਕੀਤੇ।

ਉਨ੍ਹਾਂ ਦੱਸਿਆ ਕਿ ਅਗਲੇਰੀ ਤਫ਼ਤੀਸ਼ ਦੌਰਾਨ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਤੀਜੇ ਸਾਥੀ, ਜਿਸ ਦੀ ਪਛਾਣ ਰਾਜਬੀਰ ਸਿੰਘ ਉਰਫ਼ ਰਾਜਾ ਵਜੋਂ ਹੋਈ ਹੈ, ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਉਸ ਕੋਲੋਂ ਇੱਕ ਹੋਰ .30 ਬੋਰ ਪਿਸਤੌਲ ਅਤੇ 1.022 ਕਿਲੋ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਹੁਣ ਤੱਕ ਕੁੱਲ ਦਸ ਪਿਸਤੌਲਾਂ ਦੀ ਬਰਾਮਦਗੀ ਕੀਤੀ ਗਈ ਹੈ ।

ਸੀ.ਪੀ. ਨੇ ਦੱਸਿਆ ਕਿ ਗੌਤਮ ਅਤੇ ਰਾਜਬੀਰ ਦੋਵਾਂ ਦਾ ਹੀ ਅਪਰਾਧਿਕ ਪਿਛੋਕੜ ਹੈ। ਗੌਤਮ ਵਿਰੁੱਧ ਪਹਿਲਾਂ ਹੀ ’ਆਰਮਜ਼ ਐਕਟ’  ਅਤੇ ’ਐਨ.ਡੀ.ਪੀ.ਐਸ. ਐਕਟ’ ਤਹਿਤ ਦੋ ਮਾਮਲੇ ਦਰਜ ਹਨ, ਜਦਕਿ ਰਾਜਬੀਰ ਵਿਰੁੱਧ ’ਐਨ.ਡੀ.ਪੀ.ਐਸ. ਐਕਟ’ ਤਹਿਤ ਪੰਜ ਮਾਮਲੇ ਚੱਲ ਰਹੇ ਹਨ।

ਇਸ ਸਬੰਧ ਵਿੱਚ ਐਫ.ਆਈ.ਆਰ. ਨੰਬਰ 193, ਮਿਤੀ 13.10.2026  ਨੂੰ ’ਆਰਮਜ਼ ਐਕਟ’ ਦੀਆਂ ਧਾਰਾਵਾਂ 25(6), 25(7) ਅਤੇ 25(8) ਅਤੇ ’ਐਨ.ਡੀ.ਪੀ.ਐਸ. ਐਕਟ’ ਦੀਆਂ ਧਾਰਾਵਾਂ 21(ਸੀ) ਅਤੇ 29 ਤਹਿਤ ਅੰਮ੍ਰਿਤਸਰ ਦੇ ਥਾਣਾ ਕੈਂਟ ਵਿਖੇ ਕੇਸ ਦਰਜ ਕੀਤਾ ਗਿਆ ਹੈ।

The post ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ appeared first on bigwirenews.com.

ਸਪੀਕਰ ਸੰਧਵਾਂ ਨੇ ਪਿੰਡ ਪੱਕਾ ਵਿਖੇ ਸੜਕ ਦੇ ਨਿਰਮਾਣ ਕਾਰਜ ਲਈ ਰੱਖਿਆ ਨੀਂਹ ਪੱਥਰ
ਕੋਟਕਪੂਰਾ, 18 ਅਕਤੂਬਰ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਵਿਖੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਪੰਜ ਵੀਰਾਂ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਸੜਕ ਦੇ ਨਿਰਮਾਣ ਤੇ ਕਰੀਬ 1 ਕਰੋੜ 40 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਨੂੰ ਡੇਢ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਇਲਾਕੇ ਦੇ ਵਿਕਾਸ ਕਾਰਜਾਂ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਕੇ ਦੇ ਵਸਨੀਕਾਂ ਅਤੇ ਸਾਥੀਆਂ ਵੱਲੋਂ ਇਸ ਸੜਕ ਦੇ ਨਿਰਮਾਣ ਦੀ ਮੰਗ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸੜਕਾਂ ਕਿਸੇ ਵੀ ਖੇਤਰ ਦੇ ਵਿਕਾਸ ਦੀ ਅਹਿਮ ਕੜੀ ਹੁੰਦੀਆਂ ਹਨ। ਵਧੀਆ ਸੜਕੀ ਨੈੱਟਵਰਕ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਸਹੂਲਤ ਮਿਲਦੀ ਹੈ ਅਤੇ ਪਿੰਡਾਂ ਦਾ ਸ਼ਹਿਰਾਂ ਨਾਲ ਸੰਪਰਕ ਵੀ ਬਿਹਤਰ ਹੁੰਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸੜਕ ਦਾ ਨਿਰਮਾਣ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਵਾਉਣ ਲਈ ਯਤਨ ਕੀਤੇ ਜਾਣਗੇ, ਤਾਂ ਜੋ ਲੋਕਾਂ ਨੂੰ ਜਲਦ ਤੋਂ ਜਲਦ ਇਸ ਦਾ ਲਾਭ ਮਿਲ ਸਕੇ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਸੜਕਾਂ ਨੂੰ ਬਿਹਤਰ ਬਣਾਉਣ ਨਾਲ ਲੋਕਾਂ ਨੂੰ ਰੋਜ਼ਾਨਾ ਦੇ ਸਫ਼ਰ ਦੌਰਾਨ ਵੱਡੀ ਰਾਹਤ ਮਿਲੇਗੀ ਅਤੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ।

ਸ. ਸੰਧਵਾਂ ਨੇ ਕਿਹਾ ਕਿ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨਾ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਇਸੇ ਤਰ੍ਹਾਂ ਵਿਕਾਸ ਕਾਰਜ ਜਾਰੀ ਰਹਿਣਗੇ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮਿਲਦੀਆਂ ਰਹਿਣਗੀਆ।

ਇਸ ਮੌਕੇ ਅਮਨਦੀਪ ਸਿੰਘ ਬਾਬਾ ਚੈਅਰਮੈਨ ਮਾਰਕੀਟ ਕਮੇਟੀ ,ਸੁਖਵੰਤ ਸਿੰਘ ਪੱਕਾ ਸਟੇਟ ਜੁਆਇੰਟ ਸੈਕਟਰੀ ਯੂਥ ਵਿੰਗ ਪੰਜਾਬ,ਸਰਪੰਚ ਮਲਕੀਤ ਸਿੰਘ,ਸਰਪੰਚ ਗੁਰਸੇਵਕ ਸਿੰਘ,ਸਰਪੰਚ ਸਰਬਜੀਤ ਕੌਰ,ਜੋਗਿੰਦਰ ਸਿੰਘ,ਬੱਬੂ ਸੇਖੋਂ,ਜਸਵੀਰ ਸਿੰਘ ਬਰਾੜ ,ਗੁਰਇੰਦਰ ਸਿੰਘ ਚਾਨਾ ,ਗੁਰਮੀਤ ਸਿੰਘ,ਗੋਰਵ ਅਰੋੜਾ,ਗੁਰਦੀਪ ਸਿੰਘ,ਸਰਪੰਚ ਸਰਬਜੀਤ ਸਿੰਘ,ਲਵਪ੍ਰੀਤ ਸ਼ਰਮਾ,ਗੋਗੋ ਸਰਾਂ,ਜਸਵਿੰਦਰ ਸਿੰਘ ਢੁੱਡੀ,ਲਾਡੀ ਢੁੱਡੀ, ਸੁਬੇਗ ਸਿੰਘ,ਪਾਲ ਸਿੰਘ, ,ਜਸਵੰਤ ਸਿੰਘ ਚੈਅਰਮੈਨ, ਜੇਪੀ ਸਰਾਂ,ਨਿਰਮਲ ਸਿੰਘ,ਪ੍ਰੀਤਮ ਸਿੰਘ,ਛਿੰਦਰ ਸਿੰਘ ,ਲਖਵੀਰ ਸਿੰਘ ,ਡਾਕਟਰ ਸੁਖਮੰਦਰ ਸਿੰਘ,ਸਤਪਾਲ ਸਿੰਘ ਸੱਤੀ ,ਸਤਨਾਮ ਸਿੰਘ ਮਿਸ਼ਰੀਵਾਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

The post ਸਪੀਕਰ ਸੰਧਵਾਂ ਨੇ ਪਿੰਡ ਪੱਕਾ ਵਿਖੇ ਸੜਕ ਦੇ ਨਿਰਮਾਣ ਕਾਰਜ ਲਈ ਰੱਖਿਆ ਨੀਂਹ ਪੱਥਰ appeared first on bigwirenews.com.

ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ-ਡਿਪਟੀ ਕਮਿਸ਼ਨਰ
ਫਾਜ਼ਿਲਕਾ 19 ਅਕਤੂਬਰ –   ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਨਮੀ ਦੀ ਮਾਤਰਾ 17 ਫੀਸਦੀ ਨਿਰਧਾਰਤ ਕੀਤੀ ਗਈ ਹੈ। ਫਾਜ਼ਿਲਕਾ ਜ਼ਿਲ੍ਹੇ ਵਿੱਚ ਇਸ ਵਾਰ 100 ਮੰਡੀਆਂ ਝੋਨੇ ਦੀ ਖਰੀਦ ਲਈ ਨੋਟੀਫਾਈ ਕੀਤੀਆਂ ਗਈਆਂ ਹਨ। ਹਰ ਕੇਂਦਰ ‘ਤੇ ਕਿਸਾਨਾਂ ਦੀ ਸਹੂਲਤ ਲਈ ਪੂਰੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਉਹਨਾਂ ਦੀ ਫਸਲ ਦੀ ਅਦਾਇਗੀ ਵੱਧ ਤੋਂ ਵੱਧ 48 ਘੰਟਿਆਂ ਅੰਦਰ ਕੀਤੀ ਜਾ ਰਹੀ ਹੈ। ਸੋ ਕਿਸਾਨ ਵੀਰ ਆਪਣੇ ਝੋਨੇ ਦੀ ਫਸਲ ਪੂਰੀ ਤਰ੍ਹਾਂ ਪਕਾ ਕੇ ਹੀ ਕੱਟਣ ਤੇ ਉਸ ਉਪਰੰਤ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਅੱਗੇ ਕਿਹਾ ਕਿ ਅਕਸਰ ਹੀ ਦੇਖਣ ਵਿੱਚ ਆਉਂਦਾ ਹੈ ਕਿ ਕੁੱਝ ਕਿਸਾਨਾਂ ਵੱਲੋਂ ਆਪਣੀ ਝੋਨੇ ਦੀ ਫਸਲ ਪੂਰੀ ਤਰ੍ਹਾਂ ਪਕਾ ਕੇ ਨਹੀਂ ਲਿਆਂਦੀ ਜਾਂਦੀ ਜਿਸ ਨਾਲ ਜਿੱਥੇ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਜ਼ਿਆਦਾ ਦੇਰ ਤੱਕ ਮੰਡੀ ਵਿੱਚ ਬੈਠਣਾ ਪੈਂਦਾ ਹੈ ਉੱਥੇ ਹੀ ਖ਼ਰੀਦ, ਲਿਫਟਿੰਗ ਤੇ ਜਾਮ ਦੀ ਸਮੱਸਿਆ ਆਉਂਦੀ ਹੈ, ਸੋ ਕਿਸਾਨ ਵੀਰ ਆਪਣੀ ਝੋਨੇ ਦੀ ਫਸਲ ਪੂਰੀ ਤਰ੍ਹਾਂ ਪਕਾ ਕੇ ਕਟਵਾਉਣ।

ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀਮਤੀ ਡੇਜ਼ੀ ਮਹਿਤਾ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 84,311 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਦਕਿ ਹੁਣ ਤੱਕ ਕੁੱਲ 82,266 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਪਨਗ੍ਰੇਨ ਨੇ ਹੁਣ ਤੱਕ 13,861 ਮੀਟਿਰਕ ਟਨ, ਮਾਰਕਫੈਡ ਨੇ 7763 ਮੀਟਿਰਕ ਟਨ, ਪਨਸਪ ਨੇ 8256 ਮੀਟਿਰਕ ਟਨ, ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਨੇ 5395 ਮੀਟਿਰਕ ਟਨ ਅਤੇ ਵਪਾਰੀਆਂ ਨੇ 46,991 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਨਿਰਧਾਰਤ ਲਿਫਟਿੰਗ ਦੇ ਟੀਚੇ ਮੁਤਾਬਕ105 ਫੀਸਦੀ ਫਸਲ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਇਸ ਤੋਂ ਇਲਾਵਾ ਬੀਤੀ ਸ਼ਾਮ ਤੱਕ ਖਰੀਦ ਕੀਤੇ ਗਏ ਝੋਨੇ ਵਿਚੋਂ 55.70  ਕਰੋੜ ਤੋਂ ਵਧੇਰੇ ਦੀ ਅਦਾਇਗੀ ਦੇ ਅਡਵਾਇਸ ਵੀ ਜਨਰੇਟ ਕੀਤੇ ਗਏ ਹਨ ਜੋ ਕਿ ਖਰੀਦੀ ਫਸਲ ਦੇ 100 ਫੀਸਦੀ ਬਣਦੇ ਹਨ।

The post ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ-ਡਿਪਟੀ ਕਮਿਸ਼ਨਰ appeared first on bigwirenews.com.

ਵਿਧਾਇਕ ਫਾਜ਼ਿਲਕਾ ਨੇ ਆਮ ਆਦਮੀ ਪਾਰਟੀ ਵਲੋਂ ਨਵ ਨਿਯੁਕਤ ਅਹੁਦੇਦਾਰਾਂ ਨੂੰ ਦਿੱਤੀ ਵਧਾਈ
ਫਾਜ਼ਿਲਕਾ 19 ਅਕਤੂਬਰ…ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਆਮ ਆਦਮੀ ਪਾਰਟੀ ਵੱਲੋਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਵੀ ਜਿੰਮੇਵਾਰੀ ਸੌਂਪੀ ਗਈ ਉਹ ਉਸਨੂੰ ਬਾਖੂਬੀ ਤੇ ਇਮਾਨਦਾਰੀ ਨਾਲ ਨਿਭਾਉਣ।

ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਸੁੱਖਵਿੰਦਰ ਸਿੰਘ ਜ਼ਿਲ੍ਹਾ ਸੈਕਟਰੀ ਕਿਸਾਨ ਵਿੰਗ, ਗੁਰਵੀਰ ਸਿੰਘ ਐਸ.ਸੀ ਵਿੰਗ ਜ਼ਿਲ੍ਹਾ ਸੈਕਟਰੀ, ਪਰਵਿੰਦਰ ਸਿੰਘ ਐਸ.ਸੀ ਵਿੰਗ ਜ਼ਿਲ੍ਹਾ ਪ੍ਰਧਾਨ, ਗੁਰਪ੍ਰੀਤ ਸਿੰਘ ਸੋਸ਼ਲ ਮੀਡੀਆ ਜ਼ਿਲ੍ਹਾ ਇੰਚਾਰਜ, ਅਮਿਤ ਰਿਣਵਾ ਜ਼ਿਲ੍ਹਾ ਵਾਈਸ ਕੁਆਰਡੀਨੇਟਰ,  ਵਰਿੰਦਰ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਮੀਡੀਆ, ਬੂਟਾ ਕੰਬੋਜ ਬੀ.ਸੀ ਵਿੰਗ ਜ਼ਿਲ੍ਹਾ ਪ੍ਰਧਾਨ, ਹਰਜੀਤ ਸਿੰਘ ਸਾਹਰੀ ਸਟੇਟ ਜੁਆਇੰਟ ਸਕੱਤਰ ਅਤੇ ਵਿਜੈ ਕੁਮਾਰ ਨੂੰ ਬਲਾਕ ਪ੍ਰਧਾਨ ਪਿੰਡ ਆਸਾਫ਼ ਵਾਲਾ ਨਿਯੁਕਤ ਕੀਤਾ ਗਿਆ ਹੈ।

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸਮੂਹ ਪਾਰਟੀ ਅਹੁਦੇਦਾਰਾਂ ਨੂੰ ਕਿਹਾ ਕਿ ਸਬੰਧਿਤ ਜੋ ਵੀ ਅਹੁਦੇ ਉਨ੍ਹਾਂ ਨੂੰ ਦਿੱਤੇ ਗਏ ਹਨ ਉਹ ਉਨ੍ਹਾਂ ਦੀ ਸਹੀ ਤੇ ਨਿਰਪੱਖ ਵਰਤੋਂ ਕਰਨ ਤੇ ਕਿਤੇ ਵੀ ਪਾਰਟੀਬਾਜ਼ੀ ਤੇ ਆਪਸੀ ਭੇਦਭਾਵ ਵਾਲਾ ਰਵੱਈਆ ਨਾ ਵਰਤਣ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸਾਰਿਆਂ ਲਈ ਦਰਵਾਜੇ ਖੁੱਲ੍ਹੇ ਹਨ ਕੋਈ ਵੀ ਕਿਸੇ ਵੀ ਸਮੇਂ ਉਨ੍ਹਾਂ ਕੋਲ ਆਪਣੀ ਲੋੜ ਤੇ ਜ਼ਰੂਰਤ ਦੇ ਕੰਮ ਲਈ ਆ ਸਕਦਾ ਹੈ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਉਪਕਾਰ ਸਿੰਘ ਜਾਖੜ, ਪਿਤਾ ਖਜ਼ਾਨ ਸਿੰਘ ਅਤੇ ਧਰਮਪਤਨੀ ਸ੍ਰੀਮਤੀ ਖੁਸ਼ਬੂ ਸਾਵਨਸੁੱਖਾ ਵੀ ਮੌਜੂਦ ਸਨ।

The post ਵਿਧਾਇਕ ਫਾਜ਼ਿਲਕਾ ਨੇ ਆਮ ਆਦਮੀ ਪਾਰਟੀ ਵਲੋਂ ਨਵ ਨਿਯੁਕਤ ਅਹੁਦੇਦਾਰਾਂ ਨੂੰ ਦਿੱਤੀ ਵਧਾਈ appeared first on bigwirenews.com.

ਜਲੰਧਰ ਵਿਖੇ 14 ਨਵੰਬਰ ਤੋਂ 22 ਨਵੰਬਰ 2026 ਤੱਕ ਕਰਵਾਈ ਜਾਵੇਗੀ ਅਗਨੀਵੀਰ ਭਰਤੀ ਰੈਲੀ
ਅਗਨੀਪਥ ਯੋਜਨਾ ਤਹਿਤ ਭਾਰਤੀ ਫੌਜ ਵਿੱਚ ਯੋਗ ਨੌਜਵਾਨਾਂ ਦੀ ਭਰਤੀ ਲਈ ਅਗਨੀਵੀਰ ਭਰਤੀ ਰੈਲੀ 14 ਨਵੰਬਰ ਤੋਂ 22 ਨਵੰਬਰ 2026 ਤੱਕ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ, ਜਲੰਧਰ ਵਿਖੇ ਕਰਵਾਈ ਜਾ ਰਹੀ ਹੈ। ਇਸ ਭਰਤੀ ਰੈਲੀ ਵਿੱਚ 6,000 ਤੋਂ ਵੱਧ ਉਮੀਦਵਾਰ ਹਿੱਸਾ ਲੈਣਗੇ, ਜਿਨ੍ਹਾਂ ਨੇ ਤਰਨ ਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ (ਐੱਸ.ਬੀ.ਐੱਸ. ਨਗਰ) ਜਿਲ੍ਹਿਆਂ ਤੋਂ ਸਾਂਝੀ ਦਾਖਲਾ ਪ੍ਰੀਖਿਆ ਪਾਸ ਕੀਤੀ ਹੈ । ਇਸ ਭਰਤੀ ਰੈਲੀ ਵਿੱਚ ਪੰਜਾਬ, ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਤੋਂ ਯੋਗ ਮਹਿਲਾ ਉਮੀਦਵਾਰਾਂ ਦੀ ਭਰਤੀ ਕੀਤੀ ਜਾਵੇਗੀ, ਜਿਸ ਨਾਲ ਨੌਜਵਾਨ ਔਰਤਾਂ ਨੂੰ ਭਾਰਤੀ ਫੌਜ ਵਿੱਚ ਕਰੀਅਰ ਬਣਾਉਣ ਅਤੇ ਮਾਣ ਅਤੇ ਸਮਰਪਣ ਨਾਲ ਦੇਸ਼ ਦੀ ਸੇਵਾ ਕਰਨ ਦਾ ਮੌਕਾ ਮਿਲੇਗਾ।

ਭਰਤੀ ਪ੍ਰਕਿਰਿਆ ਵਿੱਚ ਉਮੀਦਵਾਰਾਂ ਦੀ ਸਰੀਰਕ ਤੰਦਰੁਸਤੀ ਅਤੇ ਅਨੁਕੂਲਤਾ ਦਾ ਮੁਲਾਂਕਣ ਕਰਨ ਲਈ ਕਈ ਤਰ੍ਹਾਂ ਦੇ ਟੈਸਟ ਅਤੇ ਮੁਲਾਂਕਣ ਸ਼ਾਮਲ ਹੋਣਗੇ। ਇਨ੍ਹਾਂ ਵਿੱਚ 1.6 ਕਿਲੋਮੀਟਰ ਦੌੜ ਸ਼ਾਮਲ ਹੈ, ਜੋ ਉਨ੍ਹਾਂ ਦੀ ਸਹਿਣਸ਼ੀਲਤਾ ਅਤੇ ਸਰੀਰਕ ਤੰਦਰੁਸਤੀ ਦੀ ਜਾਂਚ ਕਰੇਗੀ, ਇੱਕ ਬੀਮ ਟੈਸਟ, ਜੋ ਸਰੀਰ ਦੇ ਉੱਪਰਲੇ ਹਿੱਸੇ ਦੀਆਂ ਮਾਸਪੇਸ਼ੀਆਂ ਦੀ ਤਾਕਤ ਦਾ ਮੁਲਾਂਕਣ ਕਰੇਗਾ, ਅਤੇ ਸਰੀਰਕ ਮਾਪਦੰਡ, ਜਿਸ ਵਿੱਚ ਲੰਬਾਈ, ਭਾਰ ਅਤੇ ਹੋਰ ਸਰੀਰਕ ਮਾਪਦੰਡ ਸ਼ਾਮਲ ਹੋਣਗੇ। ਸਰੀਰਕ ਤੰਦਰੁਸਤੀ ਟੈਸਟ ਪਾਸ ਕਰਨ ਵਾਲੇ ਉਮੀਦਵਾਰਾਂ ਦੀ ਭਾਰਤੀ ਫੌਜ ਵਿੱਚ ਭਰਤੀ ਲਈ ਉਨ੍ਹਾਂ ਦੀ ਮੈਡੀਕਲ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਡਾਕਟਰੀ ਜਾਂਚ ਕੀਤੀ ਜਾਵੇਗੀ।

ਭਰਤੀ ਪ੍ਰਕਿਰਿਆ ਸਥਾਪਤ ਭਰਤੀ ਨੀਤੀਆਂ ਅਤੇ ਯੋਗਤਾ ਮਾਪਦੰਡਾਂ ਦੇ ਅਨੁਸਾਰ ਇੱਕ ਨਿਰਪੱਖ, ਪਾਰਦਰਸ਼ੀ ਅਤੇ ਯੋਜਨਾਬੱਧ ਢੰਗ ਨਾਲ ਕੀਤੀ ਜਾਵੇਗੀ। ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਅਧਿਕਾਰਤ ਭਰਤੀ ਸੂਚਨਾਵਾਂ ਦਾ ਧਿਆਨ ਨਾਲ ਅਧਿਐਨ ਕਰਨ, ਇਹ ਯਕੀਨੀ ਬਣਾਉਣ ਕਿ ਉਹ ਨਿਰਧਾਰਤ ਯੋਗਤਾ ਸ਼ਰਤਾਂ ਨੂੰ ਪੂਰਾ ਕਰਦੇ ਹਨ, ਅਤੇ ਭਰਤੀ ਰੈਲੀ ਵਿੱਚ ਹਿੱਸਾ ਲੈਣ ਲਈ ਸਾਰੇ ਲੋੜੀਂਦੇ ਦਸਤਾਵੇਜ਼ ਲਿਆਉਣ। ਉਮੀਦਵਾਰਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਦਲਾਲਾਂ ਅਤੇ ਸਮਾਜ ਵਿਰੋਧੀ ਤੱਤਾਂ ਤੋਂ ਸਾਵਧਾਨ ਰਹਿਣ ਜੋ ਪੈਸੇ ਦੇ ਬਦਲੇ ਭਰਤੀ ਜਾਂ ਚੋਣ ਦੇ ਝੂਠੇ ਵਾਅਦੇ ਕਰ ਸਕਦੇ ਹਨ। ਭਾਰਤੀ ਫੌਜ ਵਿੱਚ ਭਰਤੀ ਸਿਰਫ਼ ਯੋਗਤਾ ਅਤੇ ਸਥਾਪਿਤ ਚੋਣ ਮਾਪਦੰਡਾਂ ‘ਤੇ ਅਧਾਰਤ ਹੈ। ਕੋਈ ਵੀ ਵਿਅਕਤੀ ਜਾਂ ਏਜੰਟ ਚੋਣ ਦੀ ਗਰੰਟੀ ਨਹੀਂ ਦੇ ਸਕਦਾ। ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਭਰਤੀ ਵਿੱਚ ਸਹਾਇਤਾ ਜਾਂ ਚੋਣ ਦਾ ਵਾਅਦਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਪੈਸੇ ਨਾ ਦੇਣ ਅਤੇ ਭਰਤੀ ਅਧਿਕਾਰੀਆਂ ਨੂੰ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਪੈਸੇ ਦੀ ਮੰਗ ਦੀ ਤੁਰੰਤ ਰਿਪੋਰਟ ਕਰਨ। ਭਾਰਤੀ ਫੌਜ ਸਾਰੇ ਯੋਗ ਨੌਜਵਾਨਾਂ, ਖਾਸ ਕਰਕੇ ਮਹਿਲਾ ਉਮੀਦਵਾਰਾਂ ਨੂੰ ਇਸ ਮੌਕੇ ਦਾ ਫਾਇਦਾ ਉਠਾਉਣ ਅਤੇ ਮਾਣ, ਸਨਮਾਨ ਅਤੇ ਸਮਰਪਣ ਨਾਲ ਦੇਸ਼ ਦੀ ਸੇਵਾ ਕਰਨ ਲਈ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਦੀ ਹੈ। ਭਾਰਤੀ ਫੌਜ ਸਾਰੇ ਯੋਗ ਨੌਜਵਾਨਾਂ, ਖਾਸ ਕਰਕੇ ਮਹਿਲਾ ਉਮੀਦਵਾਰਾਂ ਨੂੰ ਇਸ ਮੌਕੇ ਦਾ ਲਾਭ ਉਠਾਉਣ ਅਤੇ ਮਾਣ, ਸਨਮਾਨ ਅਤੇ ਸਮਰਪਣ ਨਾਲ ਦੇਸ਼ ਦੀ ਸੇਵਾ ਕਰਨ ਲਈ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਵਾਸਤੇ ਉਤਸ਼ਾਹਿਤ ਕਰਦੀ ਹੈ।

ਉਮੀਦਵਾਰ ਰੈਲੀ ਦੀ ਦਸਤਾਵੇਜ਼ੀ ਪ੍ਰਕਿਰਿਆ ਦੌਰਾਨ ਲੋੜੀਂਦੇ ਵੱਖ-ਵੱਖ ਦਸਤਾਵੇਜ਼ਾਂ ਨਾਲ ਸਬੰਧਤ ਜਾਣਕਾਰੀ ਲਈ ਹੇਠਾਂ ਦਿੱਤੇ ਗਏ ਕਿਊਆਰ ਕੋਡ ਨੂੰ ਸਕੈਨ ਕਰ ਸਕਦੇ ਹਨ।

The post ਜਲੰਧਰ ਵਿਖੇ 14 ਨਵੰਬਰ ਤੋਂ 22 ਨਵੰਬਰ 2026 ਤੱਕ ਕਰਵਾਈ ਜਾਵੇਗੀ ਅਗਨੀਵੀਰ ਭਰਤੀ ਰੈਲੀ appeared first on bigwirenews.com.

ਪੰਜਾਬ ਸਰਕਾਰ ਦੀ ਵਿਕਾਸ ਪੱਖੀ ਸੋਚ ਸਦਕਾ ਜਲਾਲਾਬਾਦ ਹਲਕੇ ਦੇ ਬਲਾਕ ਅਰਨੀ ਵਾਲਾ ਵਿੱਚ ਵਿਕਾਸ ਕਾਰਜਾਂ ਨੂੰ ਮਿਲ ਰਹੀ ਨਵੀਂ ਰਫ਼ਤਾਰ
ਜਲਾਲਾਬਾਦ, 17 ਅਕਤੂਬਰ — ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰ<wbr />ਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ<wbr /> ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ <wbr />ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ <wbr />ਉਪਰਾਲਿਆਂ ਦੀ ਲੜੀ ਤਹਿਤ ਵਿਧਾਨ ਸਭਾ<wbr /> ਹਲਕਾ ਜਲਾਲਾਬਾਦ ਵਿੱਚ ਵੀ ਵਿਕਾਸ <wbr />ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ <wbr />ਜਾ ਰਿਹਾ ਹੈ। ਸਰਕਾਰ ਦੀ ਵਿਕਾਸ ਪੱ<wbr />ਖੀ ਸੋਚ ਤਹਿਤ ਲੋਕਾਂ ਨੂੰ ਬਿਹਤਰ ਬੁ<wbr />ਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ<wbr /> ਉਦੇਸ਼ ਨਾਲ ਵੱਖ-ਵੱਖ ਇਲਾਕਿਆਂ ਵਿੱ<wbr />ਚ ਸੜਕਾਂ ਅਤੇ ਗਲੀਆਂ ਨੂੰ ਪੱਕਾ <wbr />ਕਰਨ ਦੇ ਪ੍ਰੋਜੈਕਟ ਸ਼ੁਰੂ ਕੀਤੇ ਜਾ <wbr />ਰਹੇ ਹਨ।ਇਸੇ ਲੜੀ ਤਹਿਤ ਅੱਜ ਹਲਕਾ <wbr />ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋ<wbr />ਜ ਗੋਲਡੀ ਵੱਲੋਂ ਤਿੰਨ ਵੱਖ-ਵੱਖ ਵਿ<wbr />ਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ <wbr />ਗਏ! 3 ਕਰੋੜ 57 ਲੱਖ 36 ਹਜ਼ਾਰ ਰੁਪਏ ਦੇ ਇਹ ਵਿਕਾਸ ਕਾਰਜ ਇਲਾਕੇ ਦੇ ਬੁਨਿਆਦੀ ਢਾਂ<wbr />ਚੇ ਨੂੰ ਬਿਹਤਰ ਬਣਾਉਣ ਅਤੇ ਲੋਕਾਂ <wbr />ਦੀਆਂ ਰੋਜ਼ਾਨਾ ਦੀਆਂ ਮੁਸ਼ਕਲਾਂ ਘਟਾ<wbr />ਉਣ ਵੱਲ ਇੱਕ ਅਹਿਮ ਕਦਮ ਮੰਨੇ ਜਾ <wbr />ਰਹੇ ਹਨ।ਨਗਰ ਪੰਚਾਇਤ ਅਰਨੀਵਾਲਾ ਸ਼ੇ<wbr />ਖ ਸੁਭਾਨ ਵਿਖੇ ਸੜਕਾਂ ਦੇ ਕਿਨਾਰਿਆਂ<wbr /> ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ <wbr />ਲਈ 126.07 ਲੱਖ ਰੁਪਏ ਦੀ ਲਾਗਤ ਵਾ<wbr />ਲੇ ਵਿਕਾਸ ਕਾਰਜ ਦਾ ਨੀਂਹ ਪੱਥਰ ਰੱ<wbr />ਖਿਆ ਗਿਆ। ਇਸੇ ਤਰ੍ਹਾਂ ਨਗਰ ਪੰਚਾਇਤ ਵਿੱਚ 131.82 ਲੱਖ ਰੁ<wbr />ਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾ<wbr />ਈਲਾਂ ਲਗਾਉਣ ਦੇ ਇੱਕ ਹੋਰ ਪ੍ਰੋਜੈ<wbr />ਕਟ ਦੀ ਵੀ ਸ਼ੁਰੂਆਤ ਕੀਤੀ ਗਈ।ਇਸ ਤੋਂ<wbr /> ਇਲਾਵਾ ਗਲੀਆਂ ਵਿੱਚ ਇੰਟਰਲਾਕਿੰਗ <wbr />ਟਾਈਲਾਂ ਲਗਾਉਣ ਲਈ 3 ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਿਆ <wbr />ਗਿਆ। ਇਨ੍ਹਾਂ ਤਿੰਨਾਂ ਪ੍ਰੋਜੈਕਟਾਂ <wbr />ਦੇ ਮੁਕੰਮਲ ਹੋਣ ਨਾਲ ਸਬੰਧਤ ਇਲਾਕਿ<wbr />ਆਂ ਵਿੱਚ ਸੜਕਾਂ ਅਤੇ ਗਲੀਆਂ ਦੀ ਹਾ<wbr />ਲਤ ਵਿੱਚ ਸੁਧਾਰ ਹੋਵੇਗਾ ਅਤੇ ਲੋਕਾਂ ਨੂੰ ਆਵਾਜਾਈ ਵਿੱਚ ਵਧੇ<wbr />ਰੇ ਸਹੂਲਤ ਮਿਲ ਸਕੇਗੀ।ਇਸ ਮੌਕੇ <wbr />ਨਗਰ ਕੌਂਸਲ ਅਰਨੀਵਾਲਾ ਦੇ ਪ੍ਰਧਾਨ <wbr />ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਪੰ<wbr />ਚ-ਸਰਪੰਚ, ਬਲਾਕ ਸੰਮਤੀ ਮੈਂਬਰ ਅਤੇ <wbr />ਜ਼ਿਲ੍ਹਾ ਪਰਿਸ਼ਦ ਮੈਂਬਰ ਵੱਡੀ ਗਿ<wbr />ਣਤੀ ਵਿੱਚ ਹਾਜ਼ਰ ਸਨ। ਇਨ੍ਹਾਂ ਸਥਾ<wbr />ਨਕ ਨੁਮਾਇੰਦਿਆਂ ਦੀ ਸ਼ਮੂਲੀਅਤ ਨੇ <wbr />ਇਲਾਕੇ ਦੇ ਵਿਕਾਸ ਕਾਰਜਾਂ ਪ੍ਰਤੀ <wbr />ਸਥਾਨਕ ਪੱਧਰ ’ਤੇ ਦਿਖਾਈ ਜਾ ਰਹੀ ਦਿ<wbr />ਲਚਸਪੀ ਨੂੰ ਉਜਾਗਰ ਕੀਤਾ। ਪਿੰਡਾਂ <wbr />ਅਤੇ ਸ਼ਹਿਰੀ ਖੇਤਰਾਂ ਦੇ ਨੁਮਾਇੰਦੇ <wbr />ਲੋਕਾਂ ਦੀਆਂ ਲੋੜਾਂ ਅਤੇ ਸਮੱਸਿਆਵਾਂ<wbr /> ਨੂੰ ਸਰਕਾਰ ਤੱਕ ਪਹੁੰਚਾਉਣ ਵਿੱਚ <wbr />ਅਹਿਮ ਭੂਮਿਕਾ ਨਿਭਾਉਂਦੇ ਹਨ।ਪੰਜਾਬ <wbr />ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਫੰ<wbr />ਡ ਮੁਹੱਈਆ ਕਰਵਾਉਣ ਅਤੇ ਸਥਾਨਕ ਪੱ<wbr />ਧਰ ’ਤੇ ਬੁਨਿਆਦੀ ਸਹੂਲਤਾਂ ਨੂੰ <wbr />ਤਰਜੀਹ ਦੇਣ ਦੀ ਨੀਤੀ ਨੂੰ ਸਰਕਾਰ ਦੇ<wbr /> ਵਿਕਾਸ ਏਜੰਡੇ ਦਾ ਅਹਿਮ ਹਿੱਸਾ ਮੰ<wbr />ਨਿਆ ਜਾ ਰਿਹਾ ਹੈ। ਅਜਿਹੇ ਪ੍ਰੋਜੈ<wbr />ਕਟਾਂ ਰਾਹੀਂ ਜਿੱਥੇ ਸ਼ਹਿਰੀ ਅਤੇ ਪੇਂ<wbr />ਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ<wbr /> ਮਜ਼ਬੂਤੀ ਮਿਲਦੀ ਹੈ, ਉੱਥੇ ਹੀ ਲੋ<wbr />ਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਸੁ<wbr />ਖਾਲਾ ਬਣਾਉਣ ਵਿੱਚ ਵੀ ਮਦਦ ਮਿਲਦੀ <wbr />ਹੈ।ਵਿਕਾਸ ਕਾਰਜਾਂ ਦੇ ਨੀਂਹ ਪੱਥਰ <wbr />ਰੱਖੇ ਜਾਣ ਤੋਂ ਬਾਅਦ ਇਲਾਕਾ ਵਾਸੀਆਂ<wbr /> ਨੂੰ ਉਮੀਦ ਹੈ ਕਿ ਇਹ ਕੰਮ ਨਿਰਧਾ<wbr />ਰਤ ਮਿਆਰਾਂ ਅਨੁਸਾਰ ਅਤੇ ਸਮੇਂ ਸਿਰ <wbr />ਮੁਕੰਮਲ ਕੀਤੇ ਜਾਣਗੇ, ਤਾਂ ਜੋ ਸਰਕਾ<wbr />ਰੀ ਫੰਡਾਂ ਨਾਲ ਹੋਣ ਵਾਲੇ ਇਨ੍ਹਾਂ <wbr />ਪ੍ਰੋਜੈਕਟਾਂ ਦਾ ਲਾਭ ਲੋਕਾਂ ਤੱਕ <wbr />ਜਲਦੀ ਪਹੁੰਚ ਸਕੇ ਅਤੇ ਇਲਾਕੇ ਦੇ ਵਿ<wbr />ਕਾਸ ਨੂੰ ਹੋਰ ਗਤੀ ਮਿਲੇ।

The post ਪੰਜਾਬ ਸਰਕਾਰ ਦੀ ਵਿਕਾਸ ਪੱਖੀ ਸੋਚ ਸਦਕਾ ਜਲਾਲਾਬਾਦ ਹਲਕੇ ਦੇ ਬਲਾਕ ਅਰਨੀ ਵਾਲਾ ਵਿੱਚ ਵਿਕਾਸ ਕਾਰਜਾਂ ਨੂੰ ਮਿਲ ਰਹੀ ਨਵੀਂ ਰਫ਼ਤਾਰ appeared first on bigwirenews.com.

ਸੰਗਰੂਰ ਪੁਲਿਸ ਵੱਲੋਂ ਕਾਸੋ ਤਹਿਤ ਕਾਰਵਾਈ; 8 ਮੁਕੱਦਮੇ ਦਰਜ ਕਰਕੇ 14 ਵਿਅਕਤੀ ਗ੍ਰਿਫ਼ਤਾਰ
ਸੰਗਰੂਰ, 17 ਅਕਤੂਬਰ: ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਗ਼ੈਰਕਾਨੂੰਨੀ ਗਤੀਵਿਧੀਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਸੋ (ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ) ਦੌਰਾਨ ਵੱਖ-ਵੱਖ ਕਾਰਵਾਈਆਂ ਕਰਦਿਆਂ ਕੁੱਲ 8 ਮੁਕੱਦਮੇ ਦਰਜ ਕਰਕੇ 14 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ 150 ਗ੍ਰਾਮ ਸੁਲਫਾ, 100 ਗ੍ਰਾਮ ਹੈਰੋਇਨ ਅਤੇ 18 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਸੰਗਰੂਰ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਨਸ਼ਿਆਂ ਦੀ ਸਪਲਾਈ ਰੋਕਣ ਅਤੇ ਗ਼ੈਰਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਜ਼ਿਲ੍ਹਾ ਪੁਲਿਸ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਦਾ ਉਦੇਸ਼ ਨਸ਼ਿਆਂ ਤੋਂ ਪ੍ਰਭਾਵਿਤ ਖੇਤਰਾਂ ਵਿੱਚ ਪੁਲਿਸ ਦੀ ਸਰਗਰਮੀ ਵਧਾਉਣਾ ਅਤੇ ਲੋਕਾਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣਾ ਹੈ।

ਕਾਰਵਾਈ ਦਾ ਵੇਰਵਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 27 ਤਹਿਤ 4 ਮੁਕੱਦਮੇ ਦਰਜ ਕੀਤੇ ਗਏ ਹਨ। ਇੱਕ ਮਾਮਲੇ ਵਿੱਚ ਬਰਾਮਦਗੀ ਹੋਣੀ ਬਾਕੀ ਹੈ। ਇਸ ਤੋਂ ਇਲਾਵਾ, ਆਬਕਾਰੀ ਐਕਟ ਤਹਿਤ ਇੱਕ ਮੁਕੱਦਮਾ ਦਰਜ ਕਰਕੇ 18 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਹੈ।

ਡਾ. ਗਰੇਵਾਲ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਲੜੀ ਤੋੜਨ ਦੇ ਨਾਲ-ਨਾਲ ਨਸ਼ਿਆਂ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬੇ ਲਈ ਪ੍ਰੇਰਿਤ ਕਰਨ ਵਾਸਤੇ ਸਮਾਜ ਦਾ ਸਹਿਯੋਗ ਵੀ ਅਹਿਮ ਹੈ।

ਐੱਸ.ਐੱਸ.ਪੀ. ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਨਸ਼ਿਆਂ ਦੀ ਵਿਕਰੀ ਜਾਂ ਕਿਸੇ ਹੋਰ ਗ਼ੈਰਕਾਨੂੰਨੀ ਗਤੀਵਿਧੀ ਬਾਰੇ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਸੰਗਰੂਰ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਬਣਾਉਣ ਲਈ ਪੁਲਿਸ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ।

The post ਸੰਗਰੂਰ ਪੁਲਿਸ ਵੱਲੋਂ ਕਾਸੋ ਤਹਿਤ ਕਾਰਵਾਈ; 8 ਮੁਕੱਦਮੇ ਦਰਜ ਕਰਕੇ 14 ਵਿਅਕਤੀ ਗ੍ਰਿਫ਼ਤਾਰ appeared first on bigwirenews.com.

ਪਿੰਡ ਸੰਧੂਆਂ ਦੇ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ 28ਵਾਂ ਖੇਤਰੀ ਪੱਧਰੀ ਯੁਵਾ ਸੰਸਦ ਪ੍ਰੋਗਰਾਮ ਕਰਵਾਇਆ ਗਿਆ
ਸ੍ਰੀ ਚਮਕੌਰ ਸਾਹਿਬ, 17 ਅਕਤੂਬਰ: ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਅੱਜ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਸੰਧੂਆਂ ਵਿਖੇ ਸਥਿਤ ਪੀ.ਐੱਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਕਰਵਾਏ ਗਏ 28ਵੇਂ ਖੇਤਰੀ ਪੱਧਰੀ ਯੁਵਾ ਸੰਸਦ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਸੂਬਿਆਂ ਤੋਂ ਪਹੁੰਚੇ ਵਿਦਿਆਰਥੀਆਂ ਨੇ ਸੰਸਦ ਦੇ ਸੈਸ਼ਨ ਦੀ ਕਾਰਵਾਈ ਚਲਾ ਕੇ ਸੰਸਦੀ ਪ੍ਰਣਾਲੀ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਵਿਚਾਰ-ਵਟਾਂਦਰੇ ਦੀ ਪ੍ਰਕਿਰਿਆ ਦਾ ਅਭਿਆਸ ਕੀਤਾ।

ਇਸ ਮੌਕੇ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਯੁਵਾ ਸੰਸਦ ਵਰਗੇ ਪ੍ਰੋਗਰਾਮ ਨੌਜਵਾਨਾਂ ਵਿੱਚ ਲੋਕਤੰਤਰੀ ਕਦਰਾਂ-ਕੀਮਤਾਂ, ਸੰਵਿਧਾਨਕ ਜ਼ਿੰਮੇਵਾਰੀਆਂ ਅਤੇ ਦੇਸ਼ ਦੀ ਸੰਸਦੀ ਪ੍ਰਣਾਲੀ ਪ੍ਰਤੀ ਸਮਝ ਵਿਕਸਿਤ ਕਰਨ ਲਈ ਅਹਿਮ ਮੰਚ ਹਨ। ਉਨ੍ਹਾਂ ਕਿਹਾ ਕਿ ਦੇਸ਼ ਦਾ ਭਵਿੱਖ ਨੌਜਵਾਨ ਪੀੜ੍ਹੀ ਦੇ ਮੋਢਿਆਂ ‘ਤੇ ਹੈ ਅਤੇ ਨੌਜਵਾਨਾਂ ਨੂੰ ਸਿੱਖਿਆ ਦੇ ਨਾਲ-ਨਾਲ ਸਮਾਜਿਕ ਤੇ ਰਾਸ਼ਟਰੀ ਮਸਲਿਆਂ ਬਾਰੇ ਵੀ ਜਾਗਰੂਕ ਹੋਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਤਰਕਪੂਰਨ ਸੋਚ, ਸੰਵਾਦ ਦੀ ਭਾਵਨਾ, ਅਨੁਸ਼ਾਸਨ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦੇ ਗੁਣਾਂ ਨੂੰ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਸੰਵਿਧਾਨ ਵਿੱਚ ਦਰਜ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਦੇਸ਼ ਦੀ ਤਰੱਕੀ ਤੇ ਸਮਾਜ ਦੀ ਬਿਹਤਰੀ ਵਿੱਚ ਸਰਗਰਮ ਯੋਗਦਾਨ ਪਾਉਣ।

ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਸੰਸਦੀ ਕਾਰਵਾਈ ਵਿੱਚ ਹਿੱਸਾ ਲੈਂਦਿਆਂ ਸਦਨ ਦੀ ਕਾਰਜਪ੍ਰਣਾਲੀ ਨੂੰ ਸਮਝਣ ਅਤੇ ਲੋਕਤੰਤਰੀ ਢੰਗ ਨਾਲ ਆਪਣੇ ਵਿਚਾਰ ਪ੍ਰਗਟਾਉਣ ਦਾ ਵਿਹਾਰਕ ਤਜਰਬਾ ਹਾਸਲ ਕੀਤਾ। ਅਜਿਹੇ ਪ੍ਰੋਗਰਾਮ ਨੌਜਵਾਨਾਂ ਨੂੰ ਦੇਸ਼ ਦੀ ਸੰਸਦੀ ਪ੍ਰਣਾਲੀ, ਲੋਕਤੰਤਰ ਦੀ ਮਹੱਤਤਾ ਅਤੇ ਜ਼ਿੰਮੇਵਾਰ ਨਾਗਰਿਕਤਾ ਪ੍ਰਤੀ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਇਸ ਮੌਕੇ ਐਸ.ਡੀ.ਐੱਮ. ਸ੍ਰੀ ਚਮਕੌਰ ਸਾਹਿਬ ਸ. ਪ੍ਰਦੀਪ ਸਿੰਘ ਬੈਂਸ, ਚੇਅਰਮੈਨ ਸ. ਸੁਖਜਿੰਦਰ ਸਿੰਘ ਸੋਹੀ, ਸਰਪੰਚ ਸ. ਹਰਿੰਦਰ ਜਟਾਣਾ, ਸਰਪੰਚ ਸ. ਹਰਮਨ ਸਿੰਘ, ਸ. ਭੁਪਿੰਦਰ ਸਿੰਘ ਜੋਗਾ, ਨਗਰ ਕੌਂਸਲ ਪ੍ਰਧਾਨ ਵਿਸ਼ਾਲ ਜੀ, ਸ. ਸਤਨਾਮ ਸਿੰਘ, ਸ. ਭੁਪਿੰਦਰ ਸਿੰਘ ਭੂਰਾ, ਸ. ਅਰਸ਼ ਭੁਰਡੇ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।ਲ

The post ਪਿੰਡ ਸੰਧੂਆਂ ਦੇ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ 28ਵਾਂ ਖੇਤਰੀ ਪੱਧਰੀ ਯੁਵਾ ਸੰਸਦ ਪ੍ਰੋਗਰਾਮ ਕਰਵਾਇਆ ਗਿਆ appeared first on bigwirenews.com.

ਸਰਕਾਰੀ ਕਾਲਜ ਰੋਪੜ ਵਿਖੇ ਨਸ਼ਾ ਮੁਕਤ ਯੁਵਾ ਵਿਸ਼ੇ ’ਤੇ ਬਲਾਕ ਪੱਧਰੀ ਯੁਵਾ ਸੰਸਦ ਕਰਵਾਈ ਗਈ
ਰੂਪਨਗਰ, 17 ਅਕਤੂਬਰ: ਮਾਈ ਭਾਰਤ ਰੂਪਨਗਰ ਵੱਲੋਂ ਸਰਕਾਰੀ ਕਾਲਜ ਰੋਪੜ ਵਿਖੇ “ਨਸ਼ਾ ਮੁਕਤ ਯੁਵਾ” ਵਿਸ਼ੇ ਤਹਿਤ ਬਲਾਕ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ਕਰਵਾਈ ਗਈ। ਇਸ ਸਮਾਗਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨਾ ਸੀ।

ਇਸ ਮੌਕੇ ਸਰੋਤ ਵਿਅਕਤੀ ਵਜੋਂ ਸ੍ਰੀ ਵਰਿੰਦਰ ਚੌਧਰੀ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਜੀਵਨ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ।

ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ੍ਰੀ ਯੋਗੇਸ਼ ਮੋਹਨ ਪੰਕਜ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੇ ਗੰਭੀਰ ਖ਼ਤਰਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਸਮਾਜ ਦੀ ਬਿਹਤਰੀ ਲਈ ਉਸਾਰੂ ਭੂਮਿਕਾ ਨਿਭਾਉਣ ਅਤੇ ਨਸ਼ਾ ਮੁਕਤ ਭਾਰਤ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ।

ਇਸ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਨਸ਼ਿਆਂ ਵਿਰੁੱਧ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਸਬੰਧੀ ਨਾਅਰੇ ਲਿਖ ਕੇ ਨਾਅਰਾ-ਪੇਟੀ ਵਿੱਚ ਪਾਏ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣੀ ਜ਼ਿੰਮੇਵਾਰੀ ਸਮਝਣ ਅਤੇ ਇਸ ਦੀ ਪੂਰਤੀ ਲਈ ਸਰਗਰਮ ਭੂਮਿਕਾ ਨਿਭਾਉਣ ਵਾਸਤੇ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਯੁਵਾ ਅਧਿਕਾਰੀ, ਮਾਈ ਭਾਰਤ ਰੂਪਨਗਰ ਸ੍ਰੀ ਆਸ਼ੀਸ਼ ਪਾਲ ਅਤੇ ਲੇਖਾਕਾਰ ਸ੍ਰੀ ਸਾਹਿਲ ਵਾਲੇਚਾ ਵੀ ਮੌਜੂਦ ਸਨ।

ਇਹ ਸਮਾਗਮ ਨੌਜਵਾਨਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਨਾਲ ਜੁੜ ਕੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰਨ ਵੱਲ ਇੱਕ ਮਹੱਤਵਪੂਰਨ ਉਪਰਾਲਾ ਸਾਬਤ ਹੋਇਆ।

The post ਸਰਕਾਰੀ ਕਾਲਜ ਰੋਪੜ ਵਿਖੇ ਨਸ਼ਾ ਮੁਕਤ ਯੁਵਾ ਵਿਸ਼ੇ ’ਤੇ ਬਲਾਕ ਪੱਧਰੀ ਯੁਵਾ ਸੰਸਦ ਕਰਵਾਈ ਗਈ appeared first on bigwirenews.com.